ਕਹਾਉਤਾਂ 18:20 - ਪਵਿੱਤਰ ਬਾਈਬਲ20 ਆਦਮੀ ਦਾ ਢਿੱਡ ਆਪਣੇ ਮੂੰਹ ਦੇ ਫ਼ਲਾਂ ਨਾਲ ਭਰ ਜਾਂਦਾ ਹੈ, ਉਹ ਆਪਣੇ ਬੁਲ੍ਹਾਂ ਦੀਆਂ ਫ਼ਸਲਾਂ ਨਾਲ ਸੰਤੁਸ਼ਟ ਹੋ ਜਾਂਦਾ ਹੈ। See the chapterਪਵਿੱਤਰ ਬਾਈਬਲ O.V. Bible (BSI)20 ਆਤਮੀ ਦਾ ਢਿੱਡ ਉਹ ਦੇ ਮੂੰਹ ਦੇ ਫਲ ਨਾਲ ਭਰਦਾ ਹੈ, ਅਤੇ ਆਪਣੇ ਬੁੱਲ੍ਹਾਂ ਦੀ ਪ੍ਰਾਪਤੀ ਨਾਲ ਉਹ ਰੱਜਦਾ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਆਦਮੀ ਦਾ ਢਿੱਡ ਉਹ ਦੇ ਮੂੰਹ ਦੀਆਂ ਗੱਲਾਂ ਦੇ ਫਲ ਨਾਲ ਭਰਦਾ ਹੈ, ਅਤੇ ਆਪਣੇ ਬੁੱਲ੍ਹਾਂ ਦੀ ਪ੍ਰਾਪਤੀ ਨਾਲ ਉਹ ਰੱਜਦਾ ਹੈ। See the chapter |