ਕਹਾਉਤਾਂ 18:21 - ਪਵਿੱਤਰ ਬਾਈਬਲ21 ਵਿਅਕਤੀ ਦੀ ਜ਼ਬਾਨ ’ਚ ਜੀਵਨ ਅਤੇ ਮੌਤ ਦੀ ਸ਼ਕਤੀ ਹੈ ਕੋਈ ਵੀ ਜੋ ਇਸ ਨੂੰ ਇਸਤੇਮਾਲ ਕਰਨਾ ਪਸੰਦ ਕਰਦਾ ਇਸਦੇ ਫ਼ਲ ਨੂੰ ਖਾਂਦਾ ਹੈ। See the chapterਪਵਿੱਤਰ ਬਾਈਬਲ O.V. Bible (BSI)21 ਮੌਤ ਅਤੇ ਜੀਉਣ ਦੋਵੇਂ ਜੀਭ ਦੇ ਵੱਸ ਵਿੱਚ ਹਨ, ਅਤੇ ਜੋ ਉਸ ਨਾਲ ਪ੍ਰੀਤ ਰੱਖਦੇ ਹਨ ਓਹ ਉਸ ਦਾ ਫਲ ਖਾਣਗੇ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ21 ਮੌਤ ਅਤੇ ਜੀਵਨ ਦੋਵੇਂ ਜੀਭ ਦੇ ਵੱਸ ਵਿੱਚ ਹਨ, ਅਤੇ ਜੋ ਉਸ ਨਾਲ ਪ੍ਰੀਤ ਰੱਖਦੇ ਹਨ ਉਹ ਉਸਦਾ ਫਲ ਖਾਣਗੇ। See the chapter |