ਕਹਾਉਤਾਂ 18:23 - ਪਵਿੱਤਰ ਬਾਈਬਲ23 ਗਰੀਬ ਆਦਮੀ ਸਹਾਇਤਾ ਲਈ ਬੇਨਤੀ ਕਰੇਗਾ ਪਰ ਅਮੀਰ ਆਦਮੀ ਜਦੋਂ ਉਸਦਾ ਜਵਾਬ ਦਿੰਦਾ ਤਾਂ ਕੁਰੱਖਤ ਹੁੰਦਾ ਹੈ। See the chapterਪਵਿੱਤਰ ਬਾਈਬਲ O.V. Bible (BSI)23 ਦੀਣ ਤਾਂ ਤਰਲੇ ਕਰ ਕੇ ਬੋਲਦਾ ਹੈ, ਪਰ ਧਨਵਾਨ ਕਰੜਾਈ ਨਾਲ ਉੱਤਰ ਦਿੰਦਾ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ23 ਕੰਗਾਲ ਤਾਂ ਤਰਲੇ ਕਰਕੇ ਬੋਲਦਾ ਹੈ, ਪਰ ਧਨਵਾਨ ਕਰੜਾਈ ਨਾਲ ਉੱਤਰ ਦਿੰਦਾ ਹੈ। See the chapter |