ਕਹਾਉਤਾਂ 18:24 - ਪਵਿੱਤਰ ਬਾਈਬਲ24 ਕੁਝ ਦੋਸਤ ਸਿਰਫ਼ ਸਮਾਜਿਕ ਸਾਥੀ ਹੀ ਹੁੰਦੇ ਹਨ। ਪਰ ਇੱਕ ਚੰਗਾ ਦੋਸਤ ਇੱਕ ਭਰਾ ਨਾਲੋਂ ਵੀ ਬਿਹਤਰ ਹੋ ਸੱਕਦਾ ਹੈ। See the chapterਪਵਿੱਤਰ ਬਾਈਬਲ O.V. Bible (BSI)24 ਬਹੁਤ ਸਾਰੇ ਮਿੱਤ੍ਰ ਨੁਕਸਾਨ ਦਾ ਕਾਰਨ ਹਨ, ਪਰ ਅਜੇਹਾ ਵੀ ਹਿੱਤਕਾਰੀ ਹੈ ਜੋ ਭਰਾ ਨਾਲੋਂ ਵੀ ਵੱਧ ਕੇ ਚਿਪਕਦਾ ਹੈ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ24 ਬਹੁਤ ਸਾਰੇ ਮਿੱਤਰ ਨੁਕਸਾਨ ਦਾ ਕਾਰਨ ਹਨ, ਪਰ ਅਜਿਹਾ ਵੀ ਇੱਕ ਮਿੱਤਰ ਹੈ ਜੋ ਭਰਾ ਨਾਲੋਂ ਵੀ ਵੱਧ ਨੇੜੇ ਰਹਿੰਦਾ ਹੈ। See the chapter |