ਕਹਾਉਤਾਂ 18:3 - ਪਵਿੱਤਰ ਬਾਈਬਲ3 ਦੁਸ਼ਟ ਵਿਅਕਤੀ ਨਾਲ ਨਿੰਦਿਆ ਆਉਂਦੀ ਹੈ, ਨਿਰਾਦਰ ਬੇਇੱਜ਼ਤੀ ਲਿਆਉਂਦਾ ਹੈ। See the chapterਪਵਿੱਤਰ ਬਾਈਬਲ O.V. Bible (BSI)3 ਦੁਸ਼ਟਤਾ ਦੇ ਨਾਲ ਅਪਮਾਨ, ਅਤੇ ਨਿਆਦਰੀ ਦੇ ਨਾਲ ਲਾਜ ਆਉਂਦੀ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਦੁਸ਼ਟਤਾ ਦੇ ਨਾਲ ਅਪਮਾਨ, ਅਤੇ ਨਿਰਾਦਰੀ ਦੇ ਨਾਲ ਸ਼ਰਮਿੰਦਗੀ ਆਉਂਦੀ ਹੈ। See the chapter |