ਕਹਾਉਤਾਂ 18:6 - ਪਵਿੱਤਰ ਬਾਈਬਲ6 ਇੱਕ ਮੂਰਖ ਬੰਦੇ ਦਾ ਮੂੰਹ ਜੇ ਦਲੀਲਬਾਜ਼ੀ ਵਿੱਚ ਪੈ ਜਾਂਦਾ, ਉਸਦਾ ਮੂੰਹ ਕੁੱਟ ਦੀ ਮੰਗ ਕਰ ਰਿਹਾ ਹੈ। See the chapterਪਵਿੱਤਰ ਬਾਈਬਲ O.V. Bible (BSI)6 ਮੂਰਖ ਦੇ ਬੁੱਲ੍ਹ ਝਗੜਾ ਲਿਆਉਂਦੇ ਹਨ, ਅਤੇ ਉਹ ਦਾ ਮੂੰਹ ਕੋਟਲੇ ਮੰਗਦਾ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਮੂਰਖ ਦੇ ਬੋਲ ਝਗੜਾ ਖੜ੍ਹਾ ਕਰਦੇ ਹਨ, ਅਤੇ ਆਪਣੇ ਆਪ ਨੂੰ ਮਾਰ ਖਾਣ ਦੇ ਜੋਗ ਠਹਿਰਾਉਂਦਾ ਹੈ। See the chapter |