ਕਹਾਉਤਾਂ 18:7 - ਪਵਿੱਤਰ ਬਾਈਬਲ7 ਇੱਕ ਮੂਰਖ ਆਦਮੀ ਦਾ ਮੂੰਹ ਉਸਦੀ ਬਰਬਾਦੀ ਹੈ, ਉਸ ਦੇ ਬੁਲ੍ਹ ਉਸ ਦੇ ਜੀਵਨ ਲਈ ਸ਼ਿਕੰਜ਼ਾ ਹਨ। See the chapterਪਵਿੱਤਰ ਬਾਈਬਲ O.V. Bible (BSI)7 ਮੂਰਖ ਦਾ ਮੂੰਹ ਉਹ ਦੀ ਬਰਬਾਦੀ ਹੈ, ਅਤੇ ਉਹ ਦੇ ਬੁੱਲ੍ਹ ਉਹ ਦੀ ਜਾਨ ਲਈ ਫਾਹੀ ਹਨ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਮੂਰਖ ਦੇ ਬਚਨ ਉਹ ਦੀ ਬਰਬਾਦੀ ਹੈ, ਅਤੇ ਉਹ ਦੇ ਬੁੱਲ੍ਹ ਉਹ ਦੀ ਜਾਨ ਲਈ ਫਾਹੀ ਹਨ। See the chapter |