ਕਹਾਉਤਾਂ 18:8 - ਪਵਿੱਤਰ ਬਾਈਬਲ8 ਲੋਕ ਚੁਗਲੀਆਂ ਦੇ ਭੰਡਾਰ ਹਨ। ਇਹ ਚੰਗੇ ਭੋਜਨ ਵਾਂਗ ਹੈ ਜੋ ਢਿੱਡ ਦੀ ਗਹਿਰਾਈ ਤਾਂਈ ਪਹੁੰਚਦੀਆਂ ਹਨ। See the chapterਪਵਿੱਤਰ ਬਾਈਬਲ O.V. Bible (BSI)8 ਚੁਗਲੀ ਕਰਨ ਵਾਲੇ ਦੀਆਂ ਗੱਲਾਂ ਸੁਆਦਲੀਆਂ ਬੁਰਕੀਆਂ ਵਰਗੀਆਂ ਹੁੰਦੀਆਂ ਹਨ। ਓਹ ਢਿੱਡ ਵਿੱਚ ਹੀ ਵੜ ਜਾਂਦੀਆਂ ਹਨ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਚੁਗਲੀ ਕਰਨ ਵਾਲੇ ਦੀਆਂ ਗੱਲਾਂ ਸੁਆਦਲੀਆਂ ਬੁਰਕੀਆਂ ਵਰਗੀਆਂ ਹੁੰਦੀਆਂ ਹਨ, ਉਹ ਢਿੱਡ ਵਿੱਚ ਹੀ ਵੜ ਜਾਂਦੀਆਂ ਹਨ। See the chapter |