ਕਹਾਉਤਾਂ 19:11 - ਪਵਿੱਤਰ ਬਾਈਬਲ11 ਜੇ ਕੋਈ ਬੰਦਾ ਸੂਝਵਾਨ ਹੈ ਉਹ ਧੀਰਜ ਨੂੰ ਸਿਖਦਾ ਅਤੇ ਇਹ ਉਸਦੀ ਮਹਿਮਾ ਹੁੰਦੀ ਹੈ ਜਦੋਂ ਉਹ ਤਿਰਸੱਕਾਰ ਨੂੰ ਮੁਆਫ਼ ਕਰ ਦਿੰਦਾ ਹੈ। See the chapterਪਵਿੱਤਰ ਬਾਈਬਲ O.V. Bible (BSI)11 ਬਿਬੇਕ ਆਦਮੀ ਨੂੰ ਕ੍ਰੋਧ ਵਿੱਚ ਧੀਮਾ ਬਣਾਉਂਦਾ ਹੈ, ਅਤੇ ਅਪਰਾਧ ਤੋਂ ਮੂੰਹ ਫੇਰ ਲੈਣ ਵਿੱਚ ਉਹ ਦੀ ਸ਼ਾਨ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਸਮਝ ਆਦਮੀ ਨੂੰ ਕ੍ਰੋਧ ਵਿੱਚ ਧੀਮਾ ਬਣਾਉਂਦੀ ਹੈ, ਅਤੇ ਅਪਰਾਧ ਤੋਂ ਮੂੰਹ ਫ਼ੇਰ ਲੈਣ ਵਿੱਚ ਉਹ ਦੀ ਸ਼ਾਨ ਹੈ। See the chapter |