ਕਹਾਉਤਾਂ 19:12 - ਪਵਿੱਤਰ ਬਾਈਬਲ12 ਰਾਜੇ ਦੇ ਗੁੱਸੇ ਭਰੇ ਬੋਲ ਬੱਬਰਸ਼ੇਰ ਦੀ ਗਰਜ ਵਰਗੇ ਹਨ। ਪਰ ਉਸਦੀਆਂ ਸ਼ੁਭਕਾਮਨਾਵਾਂ ਘਾਹ ਉੱਤੇ ਕੋਮਲਤਾ ਨਾਲ ਡਿੱਗਦੀ ਫ਼ੁਹਾਰ ਵਾਂਗ ਹੁੰਦੀਆਂ ਹਨ। See the chapterਪਵਿੱਤਰ ਬਾਈਬਲ O.V. Bible (BSI)12 ਪਾਤਸ਼ਾਹ ਦਾ ਗਜ਼ਬ ਬਬਰ ਸ਼ੇਰ ਦੇ ਗੱਜਣ ਵਰਗਾ ਹੈ, ਪਰ ਉਹ ਦੀ ਪਰਸੰਨਤਾ ਘਾਹ ਉੱਤੇ ਪਈ ਹੋਈ ਤ੍ਰੇਲ ਵਾਂਙੁ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਰਾਜੇ ਦਾ ਕਹਿਰ ਬੱਬਰ ਸ਼ੇਰ ਦੇ ਗੱਜਣ ਵਰਗਾ ਹੈ, ਪਰ ਉਹ ਦੀ ਪ੍ਰਸੰਨਤਾ ਘਾਹ ਉੱਤੇ ਪਈ ਹੋਈ ਤ੍ਰੇਲ ਵਾਂਗੂੰ ਹੈ। See the chapter |