ਕਹਾਉਤਾਂ 19:15 - ਪਵਿੱਤਰ ਬਾਈਬਲ15 ਸੁਸਤ ਆਦਮੀ ਭਾਵੇਂ ਕਿੰਨਾ ਵੀ ਸੌਂ ਲਵੇ ਪਰ ਉਹ ਬਹੁਤ ਭੁੱਖਾ ਹੀ ਹੋਵੇਗਾ। See the chapterਪਵਿੱਤਰ ਬਾਈਬਲ O.V. Bible (BSI)15 ਆਲਸ ਘੂਕ ਨੀਂਦ ਵਿੱਚ ਪਾ ਦਿੰਦਾ ਹੈ, ਅਤੇ ਸੁਸਤ ਪ੍ਰਾਣੀ ਭੁੱਖਾ ਰਹਿੰਦਾ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਆਲਸ ਘੂਕ ਨੀਂਦ ਵਿੱਚ ਪਾ ਦਿੰਦੀ ਹੈ, ਅਤੇ ਸੁਸਤ ਪ੍ਰਾਣੀ ਭੁੱਖਾ ਰਹਿੰਦਾ ਹੈ। See the chapter |