ਕਹਾਉਤਾਂ 19:16 - ਪਵਿੱਤਰ ਬਾਈਬਲ16 ਜਿਹੜਾ ਵਿਅਕਤੀ ਹੁਕਮ ਨੂੰ ਪੂਰਦਾ ਆਪਣੇ ਜੀਵਨ ਦਾ ਬਚਾਉ ਕਰੇਗਾ, ਪਰ ਉਹ ਜਿਹੜਾ ਆਪਣਾ ਜੀਵਨ ਬਾਰੇ ਧਿਆਨ ਨਹੀਂ ਦਿੰਦਾ ਮਾਰਿਆ ਜਾਵੇਗਾ। See the chapterਪਵਿੱਤਰ ਬਾਈਬਲ O.V. Bible (BSI)16 ਜਿਹੜਾ ਹੁਕਮ ਮੰਨਦਾ ਹੈ ਉਹ ਆਪਣੀ ਜਾਨ ਦੀ ਪਾਲਨਾ ਕਰਦਾ ਹੈ, ਪਰ ਜੋ ਉਹ ਦਿਆਂ ਰਾਹਾਂ ਨੂੰ ਤੁੱਛ ਜਾਣਦਾ ਹੈ ਉਹ ਮਰ ਜਾਵੇਗਾ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਜਿਹੜਾ ਪਰਮੇਸ਼ੁਰ ਦੇ ਹੁਕਮਾਂ ਨੂੰ ਮੰਨਦਾ ਹੈ ਉਹ ਆਪਣੀ ਜਾਨ ਦੀ ਪਾਲਣਾ ਕਰਦਾ ਹੈ, ਪਰ ਜੋ ਆਪਣੇ ਚਾਲ-ਚੱਲਣ ਉੱਤੇ ਧਿਆਨ ਨਹੀਂ ਦਿੰਦਾ ਉਹ ਮਰ ਜਾਵੇਗਾ। See the chapter |