ਕਹਾਉਤਾਂ 19:17 - ਪਵਿੱਤਰ ਬਾਈਬਲ17 ਗਰੀਬ ਲੋਕਾਂ ਦਾ ਲਿਹਾਜ ਕਰਨਾ ਯਹੋਵਾਹ ਨੂੰ ਪੈਸੇ ਉਧਾਰ ਦੇਣ ਵਰਗੀ ਗੱਲ ਹੈ, ਉਹ ਪ੍ਰਪੱਕ ਹੀ ਤੁਹਾਨੂੰ ਅਦਾਇਗੀ ਕਰੇਗਾ। See the chapterਪਵਿੱਤਰ ਬਾਈਬਲ O.V. Bible (BSI)17 ਜਿਹੜਾ ਗਰੀਬਾਂ ਉੱਤੇ ਦਯਾ ਕਰਦਾ ਹੈ ਉਹ ਯਹੋਵਾਹ ਨੂੰ ਉਧਾਰ ਦਿੰਦਾ ਹੈ, ਅਤੇ ਉਹ ਉਸ ਨੂੰ ਉਸ ਦੀ ਕੀਤੀ ਦਾ ਫਲ ਦੇਵੇਗਾ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਜਿਹੜਾ ਗਰੀਬਾਂ ਉੱਤੇ ਦਯਾ ਕਰਦਾ ਹੈ ਉਹ ਯਹੋਵਾਹ ਨੂੰ ਉਧਾਰ ਦਿੰਦਾ ਹੇ, ਅਤੇ ਉਹ ਉਸ ਨੂੰ ਉਸ ਦੀ ਕੀਤੀ ਦਾ ਫਲ ਦੇਵੇਗਾ। See the chapter |