ਕਹਾਉਤਾਂ 19:18 - ਪਵਿੱਤਰ ਬਾਈਬਲ18 ਉਮੀਦ ਰਹਿੰਦਿਆਂ ਹੀ ਆਪਣੇ ਪੁੱਤਰ ਨੂੰ ਅਨੁਸ਼ਾਸਿਤ ਕਰੋ। ਜੇ ਤੁਸੀਂ ਅਜਿਹਾ ਕਰਨ ਤੋਂ ਇਨਕਾਰ ਕਰੋਂਗੇ, ਤਾਂ ਤੁਸੀਂ ਉਸਦੀ, ਆਪਣੇ-ਆਪ ਨੂੰ ਤਬਾਹ ਕਰਨ ਲਈ, ਸਹਾਇਤਾ ਕਰ ਰਹੇ ਹੋਵੋਂਗੇ। See the chapterਪਵਿੱਤਰ ਬਾਈਬਲ O.V. Bible (BSI)18 ਜਦ ਤਾਈਂ ਆਸ ਹੈ ਆਪਣੇ ਪੁੱਤ੍ਰ ਨੂੰ ਤਾੜ, ਪਰ ਉਹ ਦੇ ਨਾਸ ਉੱਤੇ ਆਪਣਾ ਜੀ ਨਾ ਲਾ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਜਦ ਤੱਕ ਆਸ ਹੈ ਆਪਣੇ ਪੁੱਤਰ ਨੂੰ ਤਾੜਨਾ ਦੇ, ਜਾਣ ਬੁੱਝ ਕੇ ਉਹ ਦੇ ਨਾਸ ਦਾ ਕਾਰਨ ਨਾ ਬਣ। See the chapter |