ਕਹਾਉਤਾਂ 19:21 - ਪਵਿੱਤਰ ਬਾਈਬਲ21 ਆਦਮੀ ਅਨੇਕਾਂ ਯੋਜਨਾਵਾਂ ਬਣਾਉਂਦਾ, ਪਰ ਯਹੋਵਾਹ ਦੀ ਰਜ਼ਾ ਨਿਸ਼ਚਾ ਕਰਦੀ ਹੈ ਕਿ ਕੀ ਵਾਪਰੇਗਾ। See the chapterਪਵਿੱਤਰ ਬਾਈਬਲ O.V. Bible (BSI)21 ਮਨੁੱਖ ਦੇ ਮਨ ਵਿੱਚ ਅਨੇਕ ਜੁਗਤਾਂ ਹੁੰਦੀਆਂ ਹਨ, ਪਰ ਯਹੋਵਾਹ ਦਾ ਮਤਾ ਕਾਇਮ ਰਹੇਗਾ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ21 ਮਨੁੱਖ ਦੇ ਮਨ ਵਿੱਚ ਅਨੇਕ ਯੋਜਨਾਵਾਂ ਹੁੰਦੀਆਂ ਹਨ, ਪਰ ਯਹੋਵਾਹ ਦੀ ਯੋਜਨਾ ਕਾਇਮ ਰਹੇਗੀ। See the chapter |