Online Bible

- Advertisements -




ਕਹਾਉਤਾਂ 19:22 - ਪਵਿੱਤਰ ਬਾਈਬਲ

22 ਲੋਕ ਵਫ਼ਾਦਾਰ ਆਦਮੀ ਨੂੰ ਪਸੰਦ ਕਰਦੇ ਹਨ, ਇਸ ਲਈ ਗਰੀਬ ਅਤੇ ਭਰੋਸੇਯੋਗ ਹੋਣਾ ਝੂਠੇ ਨਾਲੋਂ ਬਿਹਤਰ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

22 ਆਦਮੀ ਦੀ ਦਯਾ ਦੇ ਕਾਰਨ ਉਹ ਦੀ ਮੰਨਤਾ ਹੁੰਦੀ ਹੈ, ਅਤੇ ਝੂਠੇ ਮਨੁੱਖ ਨਾਲੋਂ ਦੀਣ ਹੀ ਚੰਗਾ ਹੈ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

22 ਮਨੁੱਖ ਦੀ ਦਯਾ ਦੇ ਕਾਰਨ ਉਸ ਨੂੰ ਪਸੰਦ ਕੀਤਾ ਜਾਂਦਾ ਹੈ, ਅਤੇ ਝੂਠੇ ਮਨੁੱਖ ਨਾਲੋਂ ਕੰਗਾਲ ਹੀ ਚੰਗਾ ਹੈ।

See the chapter Copy




ਕਹਾਉਤਾਂ 19:22

Follow us:

Advertisements


Advertisements