ਕਹਾਉਤਾਂ 19:23 - ਪਵਿੱਤਰ ਬਾਈਬਲ23 ਯਹੋਵਾਹ ਦਾ ਡਰ ਜਿੰਦਗ਼ੀ ਵੱਲ ਅਗਵਾਈ ਕਰਦਾ ਹੈ ਜੋ ਕੋਈ ਵੀ ਇਸ ਨਾਲ ਭਰਪੂਰ ਹੈ ਉਹ ਬਿਨਾਂ ਕਿਸੇ ਵੀ ਸਮੱਸਿਆ ਤੋਂ ਆਰਾਮ ਨਾਲ ਬੱਚ ਸੱਕਦਾ ਹੈ ਅਤੇ ਸਾਂਤੀ ਪ੍ਰਾਪਤ ਕਰਦਾ ਹੈ। See the chapterਪਵਿੱਤਰ ਬਾਈਬਲ O.V. Bible (BSI)23 ਯਹੋਵਾਹ ਦਾ ਭੈ ਜੀਉਣ ਲਈ ਹੈ, - ਭੈ ਮੰਨਣ ਵਾਲਾ ਤ੍ਰਿਪਤ ਰਹੇਗਾ, ਅਤੇ ਬਿਪਤਾ ਤੋਂ ਬਚਿਆ ਰਹੇਗਾ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ23 ਯਹੋਵਾਹ ਦਾ ਭੈਅ ਮੰਨਣ ਨਾਲ ਜੀਵਨ ਦਾ ਵਾਧਾ ਹੁੰਦਾ ਹੈ, ਭੈਅ ਮੰਨਣ ਵਾਲਾ ਤ੍ਰਿਪਤ ਰਹੇਗਾ, ਅਤੇ ਬਿਪਤਾ ਤੋਂ ਬਚਿਆ ਰਹੇਗਾ। See the chapter |