Online Bible

- Advertisements -




ਕਹਾਉਤਾਂ 19:26 - ਪਵਿੱਤਰ ਬਾਈਬਲ

26 ਜਿਹੜਾ ਪੁੱਤਰ ਆਪਣੇ ਪਿਤਾ ਤੋਂ ਚੋਰੀ ਕਰੇ ਅਤੇ ਆਪਣੀ ਮਾਂ ਨੂੰ ਦੂਰ ਭਜਾ ਦੇਵੇ ਘ੍ਰਿਣਾਯੋਗ ਹੈ ਅਤੇ ਉਹ ਸ਼ਰਮਿੰਦਗੀ ਦਾ ਕਾਰਣ ਬਣਦਾ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

26 ਜਿਹੜਾ ਆਪਣੇ ਪਿਉ ਨਾਲ ਸਖ਼ਤੀ ਕਰਦਾ ਤੇ ਆਪਣੀ ਮਾਂ ਨੂੰ ਕੱਢ ਛੱਡਦਾ ਹੈ, ਉਹ ਮੂੰਹ ਕਾਲਾ ਕਰਨ ਤੇ ਧੱਬਾ ਲਾਉਣ ਵਾਲਾ ਪੁੱਤ੍ਰ ਹੈ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

26 ਜਿਹੜਾ ਆਪਣੇ ਪਿਉ ਨੂੰ ਉਜਾੜ ਦਿੰਦਾ ਅਤੇ ਆਪਣੀ ਮਾਂ ਨੂੰ ਘਰੋਂ ਕੱਢ ਦਿੰਦਾ ਹੈ, ਉਹ ਨਿਰਾਦਰ ਅਤੇ ਸ਼ਰਮਿੰਦਗੀ ਦਾ ਕਾਰਨ ਹੋਵੇਗਾ।

See the chapter Copy




ਕਹਾਉਤਾਂ 19:26

Follow us:

Advertisements


Advertisements