ਕਹਾਉਤਾਂ 19:27 - ਪਵਿੱਤਰ ਬਾਈਬਲ27 ਜੇ ਤੁਸੀਂ ਨਿਰਦੇਸ਼ਾਂ ਨੂੰ ਸੁਣਨਾ ਛੱਡ ਦਿਓਗੇ ਤਾਂ ਤੁਸੀਂ ਮੂਰੱਖਤਾ ਭਰੀਆਂ ਗ਼ਲਤੀਆਂ ਕਰਦੇ ਰਹੋਂਗੇ। See the chapterਪਵਿੱਤਰ ਬਾਈਬਲ O.V. Bible (BSI)27 ਹੇ ਮੇਰੇ ਪੁੱਤ੍ਰ, ਜਿਸ ਸਿੱਖਿਆ ਨਾਲ ਗਿਆਨ ਦਿਆਂ ਬਚਨਾਂ ਤੋਂ ਭਟਕ ਜਾਈਦਾ ਹੈ, ਉਹ ਦਾ ਸੁਣਨਾ ਹੀ ਛੱਡ ਦੇਹ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ27 ਹੇ ਮੇਰੇ ਪੁੱਤਰ, ਜਿਸ ਸਿੱਖਿਆ ਨਾਲ ਗਿਆਨ ਦੇ ਬਚਨਾਂ ਤੋਂ ਭਟਕ ਜਾਈਦਾ ਹੈ, ਉਹ ਦਾ ਸੁਣਨਾ ਹੀ ਛੱਡ ਦੇ। See the chapter |