ਕਹਾਉਤਾਂ 19:28 - ਪਵਿੱਤਰ ਬਾਈਬਲ28 ਵਿਅਰਥ ਗਵਾਹ ਇਨਸਾਫ਼ ਤੇ ਹੱਸਦਾ, ਅਤੇ ਇੱਕ ਬਦ ਆਦਮੀ ਦਾ ਮੂੰਹ ਬਦੀ ਨੂੰ ਨਿਗਲ ਜਾਂਦਾ ਹੈ। See the chapterਪਵਿੱਤਰ ਬਾਈਬਲ O.V. Bible (BSI)28 ਨਿਕੰਮਾ ਗਵਾਹ ਨਿਆਉਂ ਨੂੰ ਠੱਠਿਆਂ ਵਿੱਚ ਉਡਾਉਂਦਾ ਹੈ, ਅਤੇ ਦੁਸ਼ਟਾਂ ਦਾ ਮੂੰਹ ਬੁਰਿਆਈ ਨੂੰ ਨਿਗਲ ਜਾਂਦਾ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ28 ਨਿਕੰਮਾ ਗਵਾਹ ਨਿਆਂ ਨੂੰ ਠੱਠਿਆਂ ਵਿੱਚ ਉਡਾਉਂਦਾ ਹੈ, ਅਤੇ ਦੁਸ਼ਟਾਂ ਦਾ ਮੂੰਹ ਬੁਰਿਆਈ ਨੂੰ ਨਿਗਲ ਜਾਂਦਾ ਹੈ। See the chapter |