ਕਹਾਉਤਾਂ 19:3 - ਪਵਿੱਤਰ ਬਾਈਬਲ3 ਕਿਸੇ ਬੰਦੇ ਦੀ ਆਪਣੀ ਮੂਰੱਖਤਾ ਹੀ ਉਸ ਨੂੰ ਤਬਾਹ ਕਰ ਦੇਵੇਗੀ। ਪਰ ਉਹ ਯਹੋਵਾਹ ਨੂੰ ਦੋਸ਼ੀ ਠਹਿਰਾਵੇਗਾ। See the chapterਪਵਿੱਤਰ ਬਾਈਬਲ O.V. Bible (BSI)3 ਆਦਮੀ ਦੀ ਮੂਰਖਤਾਈ ਉਹ ਨੂੰ ਗੁਮਰਾਹ ਕਰ ਦਿੰਦੀ ਹੈ, ਤੇ ਉਹ ਦਾ ਮਨ ਯਹੋਵਾਹ ਤੇ ਗੁੱਸੇ ਹੁੰਦਾ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਆਦਮੀ ਦੀ ਮੂਰਖਤਾਈ ਉਹ ਨੂੰ ਗੁਮਰਾਹ ਕਰ ਦਿੰਦੀ ਹੈ, ਅਤੇ ਉਹ ਮਨ ਵਿੱਚ ਯਹੋਵਾਹ ਤੇ ਚਿੜਨ ਲੱਗਦਾ ਹੈ। See the chapter |