ਕਹਾਉਤਾਂ 19:7 - ਪਵਿੱਤਰ ਬਾਈਬਲ7 ਇੱਕ ਗਰੀਬ ਆਦਮੀ ਆਪਣੇ ਹੀ ਰਿਸ਼ਤੇਦਾਰਾਂ ਦੁਆਰਾ ਵੀ ਤਿਰਸੱਕਾਰਿਆ ਜਾਂਦਾ ਹੈ, ਤਾਂ ਉਸਦਾ ਉਸ ਦੇ ਦੋਸਤਾਂ ਦੁਆਰਾ ਕਿੰਨਾ ਪਰਹੇਜ ਹੁੰਦਾ ਹੋਵੇਗਾ। ਉਹ ਉਨ੍ਹਾਂ ਅੱਗੇ ਬੇਨਤੀ ਕਰਦਾ, ਪਰ ਉਹ ਪਰਵਾਹ ਨਹੀਂ ਕਰਦੇ ਹਨ। See the chapterਪਵਿੱਤਰ ਬਾਈਬਲ O.V. Bible (BSI)7 ਜਦੋਂ ਦੀਣ ਦੇ ਸਾਰੇ ਭਰਾ ਵੀ ਉਸ ਨਾਲ ਵੈਰ ਰੱਖਦੇ ਹਨ, ਤਾਂ ਉਹ ਦੇ ਮਿੱਤ੍ਰ ਕਿਉਂ ਨਾ ਉਸ ਤੋਂ ਦੂਰ ਹੋ ਜਾਣਗੇ? ਉਹ ਗੱਲਾਂ ਨਾਲ ਓਹਨਾਂ ਦਾ ਪਿੱਛਾ ਕਰਦਾ ਹੈ ਪਰ ਓਹ ਹੈਂ ਨਹੀਂ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਜਦੋਂ ਕੰਗਾਲ ਦੇ ਸਾਰੇ ਭਰਾ ਵੀ ਉਸ ਨਾਲ ਵੈਰ ਰੱਖਦੇ ਹਨ, ਤਾਂ ਉਹ ਦੇ ਮਿੱਤਰ ਕਿਉਂ ਨਾ ਉਸ ਤੋਂ ਦੂਰ ਹੋ ਜਾਣਗੇ? ਉਹ ਗੱਲਾਂ ਨਾਲ ਉਹਨਾਂ ਦਾ ਪਿੱਛਾ ਕਰਦਾ ਹੈ ਪਰ ਨਹੀਂ ਲੱਭਦੇ ਹਨ। See the chapter |