ਕਹਾਉਤਾਂ 2:14 - ਪਵਿੱਤਰ ਬਾਈਬਲ14 ਜਿਹੜੇ ਲੋਕ ਗ਼ਲਤ ਕੰਮ ਕਰਕੇ ਖੁਸ਼ ਹੁੰਦੇ ਹਨ ਅਤੇ ਵਿਦ੍ਰੋਹ ਕਰਨ ਅਤੇ ਬਦੀ ਕਰਨ ਵਿੱਚ ਆਨੰਦ ਮਾਣਦੇ ਹਨ। See the chapterਪਵਿੱਤਰ ਬਾਈਬਲ O.V. Bible (BSI)14 ਜਿਹੜੇ ਬੁਰਿਆਈ ਕਰਨੋਂ ਅਨੰਦ ਹੁੰਦੇ, ਅਤੇ ਬੁਰਿਆਈ ਦੇ ਖੋਟਿਆਂ ਕੰਮਾਂ ਤੋਂ ਖੁਸ਼ੀ ਮਨਾਉਂਦੇ ਹਨ, See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਜਿਹੜੇ ਬੁਰਿਆਈ ਕਰਨ ਨਾਲ ਅਨੰਦ ਹੁੰਦੇ ਅਤੇ ਬੁਰਿਆਈ ਦੇ ਖੋਟਿਆਂ ਕੰਮਾਂ ਵਿੱਚ ਖੁਸ਼ੀ ਮਨਾਉਂਦੇ ਹਨ, See the chapter |