ਕਹਾਉਤਾਂ 2:16 - ਪਵਿੱਤਰ ਬਾਈਬਲ16 ਸਿਆਣਪ ਤੁਹਾਨੂੰ ਇੱਕ ਪਰਾਈ ਔਰਤ, ਇੱਕ ਅਜਨਬੀ ਤੋਂ ਬਚਾਵੇਗੀ ਜੋ ਇੰਨੀਆਂ ਮਿੱਠੀਆਂ ਗੱਲਾਂ ਕਰਦੀ ਹੈ। See the chapterਪਵਿੱਤਰ ਬਾਈਬਲ O.V. Bible (BSI)16 ਤਾਂ ਜੋ ਓਹ ਤੈਨੂੰ ਪਰਾਈ ਤੀਵੀਂ ਤੋਂ ਛੁਡਾਉਣ, ਉਸ ਓਪਰੀ ਤੀਵੀਂ ਤੋਂ ਜਿਹੜੀ ਚਿਕਣੀਆਂ ਚੋਪੜੀਆਂ ਗੱਲਾਂ ਕਰਦੀ ਹੈ, See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਤਾਂ ਜੋ ਉਹ ਤੈਨੂੰ ਪਰਾਈ ਔਰਤ ਤੋਂ ਬਚਾਉਣ, ਉਸ ਓਪਰੀ ਔਰਤ ਤੋਂ ਜਿਹੜੀ ਚਿਕਨੀਆਂ-ਚੋਪੜੀਆਂ ਗੱਲਾਂ ਕਰਦੀ ਹੈ, See the chapter |