Online Bible

- Advertisements -




ਕਹਾਉਤਾਂ 2:18 - ਪਵਿੱਤਰ ਬਾਈਬਲ

18 ਅਤੇ ਹੁਣ, ਉਸ ਦੇ ਨਾਲ ਉਸ ਦੇ ਘਰ ਜਾਣਾ ਮੌਤ ਦਾ ਰਾਹ ਹੈ! ਅਤੇ ਉਸ ਦਾ ਰਾਹ ਤੁਹਾਨੂੰ ਮੁਰਦਿਆਂ ਦੀ ਦੁਨੀਆਂ ਵਿੱਚ ਲੈ ਜਾਂਦਾ ਹੈ!

See the chapter Copy

ਪਵਿੱਤਰ ਬਾਈਬਲ O.V. Bible (BSI)

18 ਕਿਉਂ ਜੋ ਉਹ ਦਾ ਘਰ ਮੌਤ ਵੱਲ ਲਹਿ ਪੈਂਦਾ, ਅਤੇ ਉਹ ਦੇ ਰਾਹ ਭੂਤਨਿਆਂ ਵੱਲ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

18 ਕਿਉਂ ਜੋ ਉਹ ਦਾ ਘਰ ਮੌਤ ਦੀ ਢਲਾਣ ਉੱਤੇ ਹੈ ਅਤੇ ਉਹ ਦੇ ਰਾਹ ਮਰਿਆਂ ਹੋਇਆਂ ਦੇ ਵਿਚਕਾਰ ਲਹਿੰਦੇ ਹਨ।

See the chapter Copy




ਕਹਾਉਤਾਂ 2:18

Follow us:

Advertisements


Advertisements