ਕਹਾਉਤਾਂ 2:20 - ਪਵਿੱਤਰ ਬਾਈਬਲ20 ਸਿਆਣਪ ਤੁਹਾਨੂੰ ਚੰਗੇ ਬੰਦਿਆਂ ਦੇ ਰਾਹ ਤੇ ਚਲਣ ਲਈ, ਅਤੇ ਧਰਮੀ ਦੇ ਰਾਹਾਂ ਤੇ ਰਹਿਣ ਲਈ ਤੁਹਾਡੀ ਮਦਦ ਕਰੇਗੀ। See the chapterਪਵਿੱਤਰ ਬਾਈਬਲ O.V. Bible (BSI)20 ਇਉਂ ਤੂੰ ਭਲਿਆਂ ਦੇ ਰਾਹ ਵਿੱਚ ਤੁਰੇਂਗਾ, ਅਤੇ ਧਰਮੀਆਂ ਦੇ ਮਾਰਗ ਨੂੰ ਫੜੀ ਰੱਖੇਂਗਾ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਇਸ ਤਰ੍ਹਾਂ ਤੂੰ ਭਲਿਆਂ ਦੇ ਰਾਹ ਵਿੱਚ ਤੁਰੇਂਗਾ ਅਤੇ ਧਰਮੀਆਂ ਦੇ ਮਾਰਗ ਨੂੰ ਫੜੀ ਰੱਖੇਂਗਾ। See the chapter |