ਕਹਾਉਤਾਂ 2:4 - ਪਵਿੱਤਰ ਬਾਈਬਲ4 ਅਤੇ ਜੇਕਰ ਤੁਸੀਂ ਸਿਆਣਪ ਨੂੰ ਇੰਝ ਲੱਭੋਂਗੇ ਜਿਵੇਂ ਕੋਈ ਚਾਂਦੀ ਨੂੰ ਲੱਭਦਾ ਹੈ, ਜੇਕਰ ਤੁਸੀਂ ਇਸ ਦੀ ਇੰਝ ਭਾਲ ਕਰੋ ਜਿਵੇਂ ਲੋਕੀਂ ਲੁਕੇ ਹੋਏ ਖਜ਼ਾਨੇ ਨੂੰ ਭਾਲਦੇ ਹਨ See the chapterਪਵਿੱਤਰ ਬਾਈਬਲ O.V. Bible (BSI)4 ਜੇ ਤੂੰ ਚਾਂਦੀ ਵਾਂਙੁ ਉਹ ਦੀ ਭਾਲ ਕਰੇਂ, ਅਤੇ ਗੁਪਤ ਧਨ ਵਾਂਙੁ ਉਹ ਦੀ ਖੋਜ ਕਰੇਂ, See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਜੇ ਤੂੰ ਚਾਂਦੀ ਵਾਂਗੂੰ ਉਹ ਦੀ ਭਾਲ ਕਰੇਂ ਅਤੇ ਗੁਪਤ ਧਨ ਵਾਂਗੂੰ ਉਹ ਦੀ ਖੋਜ ਕਰੇਂ, See the chapter |