ਕਹਾਉਤਾਂ 2:7 - ਪਵਿੱਤਰ ਬਾਈਬਲ7 ਉਹ ਇਮਾਨਦਾਰ ਲੋਕਾਂ ਲਈ ਸਫ਼ਲਤਾ ਸੰਭਾਲਦਾ ਹੈ, ਅਤੇ ਉਨ੍ਹਾਂ ਲਈ ਢਾਲ ਹੈ ਜੋ ਨਿਰਦੋਸ਼ ਹੋਕੇ ਜਿਉਂਦੇ ਹਨ। See the chapterਪਵਿੱਤਰ ਬਾਈਬਲ O.V. Bible (BSI)7 ਸਚਿਆਰਾਂ ਲਈ ਉਹ ਦਨਾਈ ਰੱਖ ਛੱਡਦਾ ਹੈ, ਜਿਹੜੇ ਖਰਿਆਈ ਨਾਲ ਚੱਲਦੇ ਹਨ ਉਨ੍ਹਾਂ ਲਈ ਉਹ ਢਾਲ ਹੈ, See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਸਚਿਆਰਾਂ ਲਈ ਉਹ ਸਿਆਣਪ ਰੱਖ ਛੱਡਦਾ ਹੈ, ਜਿਹੜੇ ਖਰਿਆਈ ਨਾਲ ਚੱਲਦੇ ਹਨ, ਉਨ੍ਹਾਂ ਲਈ ਉਹ ਢਾਲ਼ ਹੈ, See the chapter |