ਕਹਾਉਤਾਂ 2:8 - ਪਵਿੱਤਰ ਬਾਈਬਲ8 ਉਹ ਉਨ੍ਹਾਂ ਲੋਕਾਂ ਦੀ ਰੱਖਿਆ ਕਰਦਾ ਹੈ ਜੋ ਹੋਰਾਂ ਲੋਕਾਂ ਦਾ ਭਲਾ ਕਰਦੇ ਹਨ। ਉਹ ਆਪਣੇ ਪਵਿੱਤਰ ਲੋਕਾਂ ਦੀ ਰਾਖੀ ਕਰਦਾ ਹੈ। See the chapterਪਵਿੱਤਰ ਬਾਈਬਲ O.V. Bible (BSI)8 ਤਾਂ ਜੋ ਉਹ ਨਿਆਉਂ ਦੇ ਰਾਹਾਂ ਦੀ ਰਾਖੀ ਕਰੇ, ਅਤੇ ਆਪਣੇ ਭਗਤਾਂ ਦੇ ਰਾਹਾਂ ਦੀ ਰੱਛਿਆ ਕਰੇ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਉਹ ਨਿਆਂ ਦੇ ਰਾਹਾਂ ਦੀ ਰਾਖੀ ਕਰਦਾ ਅਤੇ ਆਪਣੇ ਭਗਤਾਂ ਦੇ ਰਾਹ ਦੀ ਰੱਖਿਆ ਕਰਦਾ ਹੈ। See the chapter |