ਕਹਾਉਤਾਂ 20:1 - ਪਵਿੱਤਰ ਬਾਈਬਲ1 ਮੈਅ ਲੋਕਾਂ ਨੂੰ ਬੇਇੱਜ਼ਤ ਕਰ ਦਿੰਦਾ ਹੈ, ਬੀਅਰ ਉਨ੍ਹਾਂ ਨੂੰ ਮਗਰੂਰ ਬਣਾ ਦਿੰਦੀ ਹੈ, ਉਨ੍ਹਾਂ ਦੁਆਰਾ ਭਟਕਾਇਆ ਹੋਇਆ ਕੋਈ ਵੀ ਸਿਆਣਾ ਨਹੀਂ। See the chapterਪਵਿੱਤਰ ਬਾਈਬਲ O.V. Bible (BSI)1 ਮੈ ਠੱਠੇ ਵਾਲੀ ਤੇ ਸ਼ਰਾਬ ਝਗੜੇ ਵਾਲੀ ਚੀਜ਼ ਹੈ, ਜੋ ਕੋਈ ਓਹਨਾਂ ਤੋਂ ਧੋਖਾ ਖਾਂਦਾ ਹੈ ਉਹ ਬੁੱਧਵਾਨ ਨਹੀਂ! See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਮੈਅ ਠੱਠੇ ਵਾਲੀ ਤੇ ਸ਼ਰਾਬ ਝਗੜੇ ਵਾਲੀ ਚੀਜ਼ ਹੈ, ਜੋ ਕੋਈ ਉਹਨਾਂ ਤੋਂ ਧੋਖਾ ਖਾਂਦਾ ਹੈ ਉਹ ਬੁੱਧਵਾਨ ਨਹੀਂ! See the chapter |