ਕਹਾਉਤਾਂ 20:10 - ਪਵਿੱਤਰ ਬਾਈਬਲ10 ਯਹੋਵਾਹ ਝੂਠੇ ਤੋਂਲਾਂ ਅਤੇ ਗ਼ਲਤ ਪੈਮਾਨਿਆਂ ਦੋਵਾਂ ਨੂੰ ਨਫ਼ਰਤ ਕਰਦਾ ਹੈ। See the chapterਪਵਿੱਤਰ ਬਾਈਬਲ O.V. Bible (BSI)10 ਘੱਟ ਵੱਧ ਵੱਟੇ ਅਤੇ ਘੱਟ ਵੱਧ ਨਾਪ, ਏਹਨਾਂ ਦੋਹਾਂ ਤੋਂ ਯਹੋਵਾਹ ਘਿਣ ਕਰਦਾ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਘੱਟ ਵੱਧ ਵੱਟੇ ਅਤੇ ਘੱਟ ਵੱਧ ਨਾਪ, ਇਹਨਾਂ ਦੋਹਾਂ ਤੋਂ ਯਹੋਵਾਹ ਘਿਣ ਕਰਦਾ ਹੈ। See the chapter |