ਕਹਾਉਤਾਂ 20:17 - ਪਵਿੱਤਰ ਬਾਈਬਲ17 ਜੇ ਤੁਸੀਂ ਧੋਖੇ ਨਾਲ ਕੋਈ ਚੀਜ਼ ਹਾਸਿਲ ਕਰ ਲਵੋਂਗੇ, ਇਹ ਚੰਗੀ ਚੀਜ਼ ਵਾਂਗ ਤਾਂ ਜਾਪੇਗੀ। ਪਰ ਅਖੀਰ ਵਿੱਚ ਉਸਦਾ ਅੰਤ ਪੱਥਰ ਨਾਲ ਭਰੇ ਮੂੰਹ ਨਾਲ ਹੁੰਦਾ ਹੈ। See the chapterਪਵਿੱਤਰ ਬਾਈਬਲ O.V. Bible (BSI)17 ਧੋਖੇ ਦੀ ਰੋਟੀ ਮਨੁੱਖ ਨੂੰ ਮਿੱਠੀ ਲੱਗਦੀ ਹੈ, ਪਰ ਓੜਕ ਉਹ ਮੂੰਹ ਕੰਕਰਾਂ ਨਾਲ ਭਰ ਜਾਂਦਾ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਚੋਰੀ ਦੀ ਰੋਟੀ ਮਨੁੱਖ ਨੂੰ ਮਿੱਠੀ ਲੱਗਦੀ ਹੈ, ਪਰ ਅੰਤ ਵਿੱਚ ਉਹ ਦਾ ਮੂੰਹ ਕੰਕਰਾਂ ਨਾਲ ਭਰ ਜਾਂਦਾ ਹੈ। See the chapter |