ਕਹਾਉਤਾਂ 20:22 - ਪਵਿੱਤਰ ਬਾਈਬਲ22 ਜੇ ਕੋਈ ਤੁਹਾਡੇ ਖਿਲਾਫ਼ ਕੁਝ ਕਰਦਾ ਹੈ ਤਾਂ ਉਸ ਨੂੰ ਖੁਦ ਸਜ਼ਾ ਦੇਣ ਦੀ ਕੋਸ਼ਿਸ਼ ਨਾ ਕਰੋ। ਇਸ ਨੂੰ ਯਹੋਵਾਹ ਤੇ ਛੱਡ ਦਿਓ, ਉਹ ਨਿਆਂ ਕਰੇਗਾ। See the chapterਪਵਿੱਤਰ ਬਾਈਬਲ O.V. Bible (BSI)22 ਤੂੰ ਇਹ ਨਾ ਆਖ ਭਈ ਮੈਂ ਬੁਰਿਆਈ ਦਾ ਵੱਟਾ ਲਵਾਂਗਾ, ਯਹੋਵਾਹ ਨੂੰ ਉਡੀਕ ਤਾਂ ਉਹ ਤੈਨੂੰ ਬਚਾਵੇਗਾ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ22 ਤੂੰ ਇਹ ਨਾ ਆਖ ਭਈ ਮੈਂ ਬੁਰਿਆਈ ਦਾ ਬਦਲਾ ਲਵਾਂਗਾ, ਯਹੋਵਾਹ ਨੂੰ ਉਡੀਕ ਤਾਂ ਉਹ ਤੈਨੂੰ ਬਚਾਵੇਗਾ। See the chapter |