ਕਹਾਉਤਾਂ 20:25 - ਪਵਿੱਤਰ ਬਾਈਬਲ25 ਤੁਸੀਂ ਆਪਣੇ-ਆਪ ਨੂੰ ਫ਼ਸਾ ਲਵੋਂਗੇ ਜੇਕਰ ਤੁਸੀਂ ਜਲਦੀ ਵਿੱਚ ਪਰਮੇਸ਼ੁਰ ਨਾਲ ਕਿਸੇ ਗੱਲ ਦਾ ਇਕਰਾਰ ਕਰ ਲਵੋਂ ਅਤੇ ਮਗਰੋਂ ਆਪਣਾ ਮਨ ਬਦਲ ਲਵੋਂ। See the chapterਪਵਿੱਤਰ ਬਾਈਬਲ O.V. Bible (BSI)25 ਜੇ ਬਿਨਾਂ ਵਿਚਾਰੇ ਕੋਈ ਆਖੇ, ਇਹ ਵਸਤ ਪਵਿੱਤਰ ਹੈ, ਤੇ ਸੁੱਖਣਾ ਸੁੱਖ ਕੇ ਪੁੱਛਣ ਲੱਗੇ ਤਾਂ ਉਹ ਉਸ ਆਦਮੀ ਲਈ ਫਾਹੀ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ25 ਜੇ ਬਿਨ੍ਹਾਂ ਵਿਚਾਰੇ ਕੋਈ ਆਖੇ ਕਿ ਇਹ ਵਸਤ ਪਵਿੱਤਰ ਹੈ, ਤੇ ਸੁੱਖਣਾ ਸੁੱਖ ਕੇ ਪੁੱਛਣ ਲੱਗੇ ਤਾਂ ਉਹ ਉਸ ਆਦਮੀ ਲਈ ਫਾਹੀ ਹੈ। See the chapter |