ਕਹਾਉਤਾਂ 20:27 - ਪਵਿੱਤਰ ਬਾਈਬਲ27 ਕਿਸੇ ਬੰਦੇ ਦਾ ਆਤਮਾ ਯਹੋਵਾਹ ਲਈ ਇੱਕ ਦੀਵੇ ਵਰਗਾ ਹੁੰਦਾ ਹੈ। ਯਹੋਵਾਹ ਬੰਦੇ ਦੀਆਂ ਅੰਦਰਲੀਆਂ ਗੱਲਾਂ ਜਾਨਣ ਦੇ ਯੋਗ ਹੁੰਦਾ ਹੈ। See the chapterਪਵਿੱਤਰ ਬਾਈਬਲ O.V. Bible (BSI)27 ਮਨੁੱਖ ਦਾ ਆਤਮਾ ਯਹੋਵਾਹ ਦਾ ਦੀਵਾ ਹੈ, ਜਿਹੜਾ ਸਾਰੇ ਅੰਦਰਲੇ ਹਿੱਸਿਆਂ ਨੂੰ ਖੋਜਦਾ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ27 ਮਨੁੱਖ ਦਾ ਆਤਮਾ ਯਹੋਵਾਹ ਦਾ ਦੀਵਾ ਹੈ, ਜਿਹੜਾ ਸਾਰੇ ਅੰਦਰਲੇ ਹਿੱਸਿਆਂ ਨੂੰ ਖੋਜ਼ਦਾ ਹੈ। See the chapter |