ਕਹਾਉਤਾਂ 20:29 - ਪਵਿੱਤਰ ਬਾਈਬਲ29 ਇੱਕ ਨੌਜਵਾਨ ਨੂੰ ਉਸਦੀ ਤਾਕਤ ਕਾਰਣ ਕੀਰਤੀ ਮਿਲਦੀ ਹੈ, ਅਤੇ ਇੱਕ ਬਜ਼ੁਰਗ ਆਦਮੀ ਦੀ ਇੱਜ਼ਤ ਉਸ ਦੇ ਧੌਲਿਆਂ ਦੇ ਕਾਰਣ ਹੁੰਦੀ ਹੈ। See the chapterਪਵਿੱਤਰ ਬਾਈਬਲ O.V. Bible (BSI)29 ਜੁਆਨਾਂ ਦੀ ਸੋਭਾ ਤਾਂ ਉਨ੍ਹਾਂ ਦਾ ਬਲ ਹੈ, ਅਤੇ ਬੁੱਢਿਆਂ ਦੀ ਸਜ਼ਾਵਟ ਉਨ੍ਹਾਂ ਦੇ ਧੌਲੇ ਵਾਲ ਹਨ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ29 ਜੁਆਨਾਂ ਦੀ ਸ਼ੋਭਾ ਤਾਂ ਉਹਨਾਂ ਦਾ ਬਲ ਹੈ, ਅਤੇ ਬਜ਼ੁਰਗਾਂ ਦੀ ਸਜਾਵਟ ਉਹਨਾਂ ਦੇ ਧੌਲੇ ਵਾਲ਼ ਹਨ। See the chapter |