ਕਹਾਉਤਾਂ 20:30 - ਪਵਿੱਤਰ ਬਾਈਬਲ30 ਜੇ ਸਾਨੂੰ ਸਜ਼ਾ ਮਿਲਦੀ ਹੈ ਤਾਂ ਅਸੀਂ ਗ਼ਲਤ ਕੰਮ ਕਰਨ ਤੋਂ ਹਟ ਜਾਵਾਂਗੇ। ਦੁੱਖ ਬੰਦੇ ਨੂੰ ਤਬਦੀਲ ਕਰ ਸੱਕਦਾ ਹੈ। See the chapterਪਵਿੱਤਰ ਬਾਈਬਲ O.V. Bible (BSI)30 ਸੱਟਾਂ ਜਿਹੜੀਆਂ ਘਾਉ ਬਣਾਉਂਦੀਆਂ ਹਨ ਬੁਰਿਆਈ ਨੂੰ ਸਾਫ਼ ਕਰਦੀਆਂ ਹਨ, ਅਤੇ ਮਾਰ ਅੰਦਰਲੇ ਹਿੱਸਿਆਂ ਨੂੰ ਵੀ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ30 ਸੱਟਾਂ ਲੱਗਣ ਨਾਲ ਜਿਹੜੇ ਜ਼ਖਮ ਹੁੰਦੇ ਹਨ ਉਹ ਬੁਰਿਆਈ ਨੂੰ ਸਾਫ਼ ਕਰਦੇ ਹਨ, ਅਤੇ ਮਾਰ ਅੰਦਰਲੇ ਹਿੱਸਿਆਂ ਨੂੰ ਵੀ। See the chapter |