Online Bible

- Advertisements -




ਕਹਾਉਤਾਂ 21:1 - ਪਵਿੱਤਰ ਬਾਈਬਲ

1 ਕਿਸਾਨ ਆਪਣੇ ਖੇਤਾਂ ਨੂੰ ਸਿੰਜਣ ਲਈ ਛੋਟੇ ਖਾਲ ਬਣਾਉਂਦੇ ਹਨ। ਉਹ ਵੱਖ-ਵੱਖ ਖਾਲਾਂ ਨੂੰ ਬੰਦ ਕਰਕੇ ਪਾਣੀ ਦਾ ਰਾਹ ਬਦਲਦੇ ਹਨ। ਯਹੋਵਾਹ ਵੀ ਰਾਜੇ ਦੇ ਮਨ ਨੂੰ ਸੰਚਾਲਿਤ ਕਰਨ ਲਈ ਇਹੋ ਕਰਦਾ ਹੈ। ਯਹੋਵਾਹ ਜਿਵੇਂ ਚਾਹੁੰਦਾ ਹੈ ਰਾਜੇ ਦੀ ਅਗਵਾਈ ਕਰਦਾ ਹੈ ਜਿਧਰ ਉਹ ਉਸ ਨੂੰ ਲਿਜਾਣਾ ਚਾਹੇ, ਲੈ ਜਾਦਾ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

1 ਪਾਤਸ਼ਾਹ ਦਾ ਮਨ ਯਹੋਵਾਹ ਦੇ ਹੱਥ ਵਿੱਚ ਪਾਣੀ ਦੀਆਂ ਖਾਲਾਂ ਵਾਂਙੁ ਹੈ, ਉਹ ਜਿੱਧਰ ਚਾਹੁੰਦਾ ਹੈ ਉਹ ਨੂੰ ਮੋੜਦਾ ਹੈ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਰਾਜੇ ਦਾ ਮਨ ਯਹੋਵਾਹ ਦੇ ਹੱਥ ਵਿੱਚ ਪਾਣੀ ਦੀਆਂ ਖਾਲਾਂ ਵਾਂਗੂੰ ਹੈ, ਉਹ ਜਿੱਧਰ ਚਾਹੁੰਦਾ ਹੈ ਉਹ ਨੂੰ ਮੋੜਦਾ ਹੈ।

See the chapter Copy




ਕਹਾਉਤਾਂ 21:1

Follow us:

Advertisements


Advertisements