ਕਹਾਉਤਾਂ 21:10 - ਪਵਿੱਤਰ ਬਾਈਬਲ10 ਬੁਰੇ ਬੰਦੇ ਹਮੇਸ਼ਾ ਹੋਰ ਬਦੀ ਕਰਨਾ ਲੋਚਦੇ ਹਨ। ਅਤੇ ਉਹ ਲੋਕ ਆਪਣੇ ਆਸ-ਪਾਸ ਦੇ ਲੋਕਾਂ ਲਈ ਰਹਿਮ ਨਹੀਂ ਪ੍ਰਗਟਾਉਂਦੇ। See the chapterਪਵਿੱਤਰ ਬਾਈਬਲ O.V. Bible (BSI)10 ਦੁਸ਼ਟ ਦਾ ਜੀ ਬੁਰਿਆਈ ਨੂੰ ਚਾਹੁੰਦਾ ਹੈ, ਉਹ ਦੀ ਨਿਗਾਹ ਵਿੱਚ ਆਪਣੇ ਗੁਆਂਢੀ ਲਈ ਕਿਰਪਾ ਨਹੀਂ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਦੁਸ਼ਟ ਦਾ ਮਨ ਬੁਰਿਆਈ ਨੂੰ ਚਾਹੁੰਦਾ ਹੈ, ਉਹ ਦੀ ਨਿਗਾਹ ਵਿੱਚ ਆਪਣੇ ਗੁਆਂਢੀ ਲਈ ਕਿਰਪਾ ਨਹੀਂ। See the chapter |