ਕਹਾਉਤਾਂ 21:12 - ਪਵਿੱਤਰ ਬਾਈਬਲ12 ਪਰਮੇਸ਼ੁਰ ਜੋ ਕਿ ਨਿਆਂਈ ਹੈ ਦੁਸ਼ਟ ਆਦਮੀ ਦੇ ਟੱਬਰ ਤੇ ਅੱਖ ਰੱਖਦਾ ਅਤੇ ਦੁਸ਼ਟ ਆਦਮੀ ਨੂੰ ਬਰਬਾਦ ਕਰ ਦਿੰਦਾ ਹੈ। See the chapterਪਵਿੱਤਰ ਬਾਈਬਲ O.V. Bible (BSI)12 ਧਰਮੀ ਦੁਸ਼ਟ ਦੇ ਘਰ ਨੂੰ ਧਿਆਨ ਨਾਲ ਵੇਖਦਾ ਹੈ, ਭਈ ਦੁਸ਼ਟ ਤਾਂ ਵਿਨਾਸ ਲਈ ਢਹਿ ਪੈਂਦੇ ਹਨ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਧਰਮੀ ਦੁਸ਼ਟ ਦੇ ਘਰ ਨੂੰ ਧਿਆਨ ਨਾਲ ਵੇਖਦਾ ਹੈ, ਅਤੇ ਦੁਸ਼ਟ ਤਾਂ ਵਿਨਾਸ਼ ਲਈ ਢਹਿ ਪੈਂਦੇ ਹਨ। See the chapter |