ਕਹਾਉਤਾਂ 21:15 - ਪਵਿੱਤਰ ਬਾਈਬਲ15 ਇੱਕ ਧਰਮੀ ਵਿਅਕਤੀ ਜੋ ਸਹੀ ਹੈ ਕਰਨ ਵਿੱਚ ਆਨੰਦ ਮਾਣਦਾ ਹੈ, ਪਰ ਇਹ ਉਨ੍ਹਾਂ ਨੂੰ ਡਰਾਉਂਦਾ ਹੈ, ਜੋ ਉਹੀ ਕਰਦੇ ਹਨ ਜੋ ਗ਼ਲਤ ਹੈ। See the chapterਪਵਿੱਤਰ ਬਾਈਬਲ O.V. Bible (BSI)15 ਨਿਆਉਂ ਕਰਨਾ ਧਰਮੀ ਲਈ ਖੁਸ਼ੀ ਹੈ, ਪਰ ਕੁਕਰਮੀ ਲਈ ਘਬਰਾਹਟ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਨਿਆਂ ਕਰਨਾ ਧਰਮੀ ਲਈ ਖੁਸ਼ੀ ਹੈ, ਪਰ ਕੁਕਰਮੀ ਲਈ ਘਬਰਾਹਟ ਹੈ। See the chapter |