ਕਹਾਉਤਾਂ 21:2 - ਪਵਿੱਤਰ ਬਾਈਬਲ2 ਬੰਦਾ ਸੋਚਦਾ ਹੈ ਕਿ ਜੋ ਕੁਝ ਵੀ ਉਹ ਕਰਦਾ ਹੈ ਸਹੀ ਹੈ। ਪਰ ਯਹੋਵਾਹ ਬੰਦਿਆਂ ਦੇ ਕੰਮਾਂ ਦੇ ਅਸਲੀ ਕਾਰਣਾਂ ਦਾ ਨਿਆਂ ਕਰਦਾ ਹੈ। See the chapterਪਵਿੱਤਰ ਬਾਈਬਲ O.V. Bible (BSI)2 ਮਨੁੱਖ ਦੀ ਸਾਰੀ ਚਾਲ ਉਹ ਦੀ ਆਪਣੀ ਨਿਗਾਹ ਵਿੱਚ ਸਿੱਧੀ ਹੈ, ਪਰ ਯਹੋਵਾਹ ਘਟ ਘਟ ਨੂੰ ਜਾਚਦਾ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਮਨੁੱਖ ਦੀ ਸਾਰੀ ਚਾਲ ਉਹ ਦੀ ਆਪਣੀ ਨਿਗਾਹ ਵਿੱਚ ਸਿੱਧੀ ਜਾਪਦੀ ਹੈ, ਪਰ ਯਹੋਵਾਹ ਮਨ ਨੂੰ ਜਾਚਦਾ ਹੈ। See the chapter |