Online Bible

- Advertisements -




ਕਹਾਉਤਾਂ 21:22 - ਪਵਿੱਤਰ ਬਾਈਬਲ

22 ਇੱਕ ਸਿਆਣਾ ਵਿਅਕਤੀ ਬਹਾਦੁਰ ਆਦਮੀਆਂ ਦੁਆਰਾ ਰੱਖਵਾਲੀ ਕੀਤੇ ਜਾ ਰਹੇ ਸ਼ਹਿਰ ਤੇ ਵੀ ਕਬਜ਼ਾ ਕਰ ਸੱਕਦਾ ਹੈ ਅਤੇ ਉਨ੍ਹਾਂ ਕੰਧਾਂ ਨੂੰ ਢਾਹ ਸੱਕਦਾ ਜਿਨ੍ਹਾਂ ਤੇ ਉਨ੍ਹਾਂ ਨੂੰ ਭਰੋਸਾ ਹੁੰਦਾ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

22 ਬੁੱਧਵਾਨ ਪੁਰਸ਼ ਬਲਵਾਨਾਂ ਦੇ ਨਗਰ ਉੱਤੇ ਚੜ੍ਹਾਈ ਕਰਦਾ ਹੈ, ਅਤੇ ਉਹ ਦੇ ਭੋਰੋਸੇ ਦੇ ਬਲ ਨੂੰ ਹੇਠਾਂ ਲਾਹ ਦਿੰਦਾ ਹੈ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

22 ਬੁੱਧਵਾਨ ਮਨੁੱਖ ਬਲਵਾਨਾਂ ਦੇ ਨਗਰ ਉੱਤੇ ਚੜਾਈ ਕਰਦਾ ਹੈ, ਅਤੇ ਉਹ ਦੇ ਭਰੋਸੇ ਦੇ ਬਲ ਨੂੰ ਨਸ਼ਟ ਕਰ ਦਿੰਦਾ ਹੈ।

See the chapter Copy




ਕਹਾਉਤਾਂ 21:22

Follow us:

Advertisements


Advertisements