ਕਹਾਉਤਾਂ 21:24 - ਪਵਿੱਤਰ ਬਾਈਬਲ24 ਇੱਕ ਵਿਅਕਤੀ ਜਿਹੜਾ ਹੰਕਾਰੀ ਅਤੇ ਮਗਰੂਰ ਹੈ, ਅਜਿਹਾ ਆਦਮੀ ਜੋ ਮਖੌਲੀ ਕਹਿਲਾਉਂਦਾ ਹੈ, ਅਤਿਆਧਿੱਕ ਮਗਰੂਰਤਾ ਦਾ ਵਿਖਾਵਾ ਕਰਦਾ ਹੈ। See the chapterਪਵਿੱਤਰ ਬਾਈਬਲ O.V. Bible (BSI)24 ਹੰਕਾਰੀ ਅਤੇ ਅਭਮਾਨੀ, ਉਹ ਦਾ ਨਾਂ ਮਖੌਲੀਆ ਹੈ, ਉਹ ਡਾਢੇ ਹੰਕਾਰ ਨਾਲ ਕੰਮ ਕਰਦਾ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ24 ਜੋ ਡਾਢੇ ਹੰਕਾਰ ਨਾਲ ਕੰਮ ਕਰਦਾ ਹੈ, ਉਸ ਦਾ ਨਾਮ ਹੰਕਾਰੀ, ਅਭਮਾਨੀ ਅਤੇ ਠੱਠਾ ਕਰਨ ਵਾਲਾ ਰੱਖਿਆ ਜਾਂਦਾ ਹੈ। See the chapter |