ਕਹਾਉਤਾਂ 21:3 - ਪਵਿੱਤਰ ਬਾਈਬਲ3 ਜੋ ਧਰਮੀ ਅਤੇ ਨਿਆਂਈ ਹੈ, ਕਰਨਾ, ਪਰਮੇਸ਼ੁਰ ਨੂੰ ਬਲੀਆਂ ਚੜ੍ਹਾਉਣ ਨਾਲੋਂ ਬਿਹਤਰ ਹੈ। See the chapterਪਵਿੱਤਰ ਬਾਈਬਲ O.V. Bible (BSI)3 ਚੜ੍ਹਾਵੇ ਨਾਲੋਂ ਧਰਮ ਅਤੇ ਨਿਆਉਂ ਕਰਨਾ ਯਹੋਵਾਹ ਨੂੰ ਚੰਗਾ ਲੱਗਦਾ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਬਲੀਦਾਨ ਨਾਲੋਂ ਧਰਮ ਅਤੇ ਨਿਆਂ ਕਰਨਾ ਯਹੋਵਾਹ ਨੂੰ ਚੰਗਾ ਲੱਗਦਾ ਹੈ। See the chapter |