ਕਹਾਉਤਾਂ 21:5 - ਪਵਿੱਤਰ ਬਾਈਬਲ5 ਮਿਹਨਤੀ ਆਦਮੀ ਦੀਆਂ ਯੋਜਨਾਵਾਂ ਲਾਭ ਲਿਆਉਂਦੀਆਂ ਹਨ, ਪਰ ਜੋ ਕੋਈ ਵੀ ਕਾਹਲੀ ਵਿੱਚ ਹੋਵੇਗਾ ਗਰੀਬ ਬਣ ਜਾਵੇਗਾ। See the chapterਪਵਿੱਤਰ ਬਾਈਬਲ O.V. Bible (BSI)5 ਉੱਦਮੀ ਦੀਆਂ ਜੁਗਤਾਂ ਨਿਰੀਆਂ ਵਾਫ਼ਰੀ ਵੱਲ ਹੁੰਦੀਆਂ ਹਨ, ਪਰ ਕਾਹਲੀ ਦਾ ਅੰਤ ਨਿਰੀ ਥੁੜ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਮਿਹਨਤੀ ਦੀਆਂ ਯੋਜਨਾਵਾਂ ਕੇਵਲ ਲਾਭ ਦੀਆਂ ਹੁੰਦੀਆਂ ਹਨ, ਪਰ ਕਾਹਲੀ ਦਾ ਅੰਤ ਨਿਰੀ ਥੁੜ ਹੈ। See the chapter |