ਕਹਾਉਤਾਂ 21:6 - ਪਵਿੱਤਰ ਬਾਈਬਲ6 ਜੇ ਤੁਸੀਂ ਅਮੀਰ ਹੋਣ ਲਈ ਧੋਖਾ ਕਰਦੇ ਹੋ, ਤਾਂ ਤੁਹਾਡੀ ਦੌਲਤ ਛੇਤੀ ਹੀ ਚਲੀ ਜਾਵੇਗੀ। ਅਤੇ ਤੁਹਾਡੀ ਅਮੀਰੀ ਤੁਹਾਨੂੰ ਮੌਤ ਵੱਲ ਲੈ ਜਾਵੇਗੀ। See the chapterਪਵਿੱਤਰ ਬਾਈਬਲ O.V. Bible (BSI)6 ਝੂਠੀ ਜੀਭ ਨਾਲ ਖਜ਼ਾਨਾ ਬਣਾਉਣਾ ਮੌਤ ਦੇ ਭਾਲਣ ਵਾਲਿਆਂ ਦਾ ਉੱਠਦਾ ਸਾਹ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਝੂਠ ਦੁਆਰਾ ਪ੍ਰਾਪਤ ਕੀਤਾ ਧਨ ਹਵਾ ਨਾਲ ਉੱਡ ਜਾਣ ਵਾਲੀ ਧੂੜ ਵਰਗਾ ਹੈ, ਉਹ ਨੂੰ ਲੱਭਣ ਵਾਲੇ ਮੌਤ ਨੂੰ ਲੱਭਦੇ ਹਨ। See the chapter |