ਕਹਾਉਤਾਂ 21:8 - ਪਵਿੱਤਰ ਬਾਈਬਲ8 ਇੱਕ ਅਪਰਾਧੀ ਦਾ ਰਾਹ ਪੇਚਦਾਰ ਹੁੰਦਾ ਹੈ, ਪਰ ਇੱਕ ਬੇਗੁਨਾਹ ਆਦਮੀ ਉਹੀ ਕਰਦਾ ਜੋ ਧਰਮੀ ਹੁੰਦਾ। See the chapterਪਵਿੱਤਰ ਬਾਈਬਲ O.V. Bible (BSI)8 ਦੋਸ਼ੀ ਮਨੁੱਖ ਦਾ ਰਾਹ ਵਿੰਗਾ ਹੈ, ਪਰ ਸਚਿਆਰ ਦਾ ਕੰਮ ਸਿੱਧਾ ਹੁੰਦਾ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਦੋਸ਼ੀ ਮਨੁੱਖ ਦਾ ਰਾਹ ਟੇਢਾ ਹੈ, ਪਰ ਸਚਿਆਰ ਦਾ ਕੰਮ ਸਿੱਧਾ ਹੁੰਦਾ ਹੈ। See the chapter |