ਕਹਾਉਤਾਂ 22:10 - ਪਵਿੱਤਰ ਬਾਈਬਲ10 ਇੱਕ ਮਖੌਲੀ ਨੂੰ ਭਜਾ ਦਿਓ, ਅਤੇ ਦੁਸ਼ਮਣੀ ਉਸ ਦੇ ਨਾਲ ਚਲੀ ਜਾਂਦੀ ਹੈ। ਇਹ ਤੁਹਾਨੂੰ ਦਲੀਲਬਾਜ਼ੀ ਅਤੇ ਬੇਇੱਜ਼ਤ ਹੋਣ ਤੋਂ ਬਚਾਉਂਦੀ ਹੈ। See the chapterਪਵਿੱਤਰ ਬਾਈਬਲ O.V. Bible (BSI)10 ਮਖੌਲੀਏ ਨੂੰ ਕੱਢ ਦੇਹ ਤਾਂ ਬਖੇੜਾ ਮੁੱਕ ਜਾਵੇਗਾ, ਨਾਲੇ ਝਗੜਾ ਅਤੇ ਨਮੋਸ਼ੀ ਮਿਟ ਜਾਵੇਗੀ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਠੱਠਾ ਕਰਨ ਵਾਲੇ ਨੂੰ ਕੱਢ ਦੇ ਤਾਂ ਝਗੜਾ ਮੁੱਕ ਜਾਵੇਗਾ, ਨਾਲੇ ਬਹਿਸ ਅਤੇ ਨਿਰਾਦਰ ਮਿਟ ਜਾਣਗੇ। See the chapter |