ਕਹਾਉਤਾਂ 22:13 - ਪਵਿੱਤਰ ਬਾਈਬਲ13 ਸੁਸਤ ਆਦਮੀ ਆਖਦਾ ਹੈ, “ਮੈਂ (ਕੰਮ ਤੇ) ਹੁਣੇ ਨਹੀਂ ਜਾ ਸੱਕਦਾ ਬਾਹਰ ਬੱਬਰ-ਸ਼ੇਰ ਬੈਠਾ ਹੈ। ਕਿਧਰੇ ਉਹ ਮੈਨੂੰ ਮਾਰ ਨਾ ਦੇਵੇ।” See the chapterਪਵਿੱਤਰ ਬਾਈਬਲ O.V. Bible (BSI)13 ਆਸਲੀ ਆਖਦਾ ਹੈ ਭਈ ਬਾਹਰ ਤਾਂ ਸ਼ੀਂਹ ਹੈ, ਮੈਂ ਗਲੀਆਂ ਵਿੱਚ ਪਾੜਿਆ ਜਾਵਾਂਗਾ! See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਆਲਸੀ ਆਖਦਾ ਹੈ ਭਈ ਬਾਹਰ ਤਾਂ ਸ਼ੇਰ ਹੈ, ਮੈਂ ਗਲੀਆਂ ਵਿੱਚ ਪਾੜਿਆ ਜਾਂਵਾਂਗਾ! See the chapter |